ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ NOC ਜਲਦੀ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਡੀਸੀ ਲੁਧਿਆਣਾ ਨਾਲ ਕੀਤੀ ਮੀਟਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ NOC ਜਾਰੀ ਕਰਨ ਵਿੱਚ ਹੋ ਰਹੀ ਦੇਰੀ ਬਾਰੇ [more…]
ਆਯੁਸ਼ਮਾਨ ਸਕੀਮ ਦੇ ਬਾਵਜੂਦ ਪੰਜਾਬ ਵਿੱਚ ਇਲਾਜ਼ ਨੂੰ ਤਰਸ ਰਹੇ ਹਨ ਮਰੀਜ਼, ਸਿਹਤ ਮੰਤਰੀ ਦੇਣ ਅਸਤੀਫ਼ਾ
ਗਰੀਬ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤ ਲਈ ਭਾਰਤ ਸਰਕਾਰ ਦੀ ਆਯੁਸ਼ਮਾਨ ਸਕੀਮ ਦਾ ਪੰਜਾਬ ਵਿੱਚ ਬੰਦ ਹੋ ਜਾਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ [more…]
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ [more…]
ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ [more…]
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ [more…]
ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ
ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ [more…]
ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ [more…]
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ [more…]
ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ ਅਤੇ 2546 ਕਿਲੋ ਹੈਰੋਇਨ ਬਰਾਮਦ
ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ [more…]
ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ [more…]