ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।
ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ
Posted on by Maninder Attri
Estimated read time
1 min read
+ There are no comments
Add yours