ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਦੁਪਹਿਰ 12.30 ਵਜੇ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਸਬੰਧੀ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀ.ਐਮ
+ There are no comments
Add yours