ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ

Estimated read time 0 min read
ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਗਰਮੀਆਂ ਦੀਆਂ ਛੁੱਟੀਆਂ ਭਲਕੇ 21 ਮਈ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਜਾਰੀ ਰਹਿਣਗੀਆਂ।


You May Also Like

More From Author

+ There are no comments

Add yours