ਪ੍ਰਧਾਨ ਮੰਤਰੀ ਨੇ ਆਪਣਾ ਅਤੇ ਕੇਂਦਰੀ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ

Estimated read time 1 min read
ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਆਪਣਾ ਅਤੇ ਕੇਂਦਰੀ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ ਹੈ। ਅਸਤੀਫਾ ਪ੍ਰਵਾਨ ਕਰਦੇ ਹੋਏ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਆਪਣੇ ਅਹੁਦਿਆਂ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ।

You May Also Like

More From Author

+ There are no comments

Add yours