16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਰਵਿੰਦ ਪਨਗੜੀਆ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਰਸਮੀ ਗਾਰਡ ਆਫ਼ ਆਨਰ ਦਿੱਤਾ

Estimated read time 1 min read

16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਰਵਿੰਦ ਪਨਗੜੀਆ ਨੂੰ ਐਤਵਾਰ ਨੂੰ ਐਸ.ਏ.ਐਸ.ਨਗਰ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦੇ ਨਾਲ ਪਹੁੰਚੇ ਵਿੱਤ ਕਮਿਸ਼ਨ ਦੇ ਪਤਵੰਤੇ ਮੈਂਬਰਾਂ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ।

You May Also Like

More From Author

+ There are no comments

Add yours