Tag: ਮੁੱਖ ਮੰਤਰੀ
ਮੁੱਖ ਮੰਤਰੀ ਨੇ ਕੈਨੇਡਾ ਵਿੱਚ ਹਿੰਸਾ ਅਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ
ਮੁੱਖ ਮੰਤਰੀ ਨੇ ਕੈਨੇਡਾ ਵਿੱਚ ਹਿੰਸਾ ਅਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਦੋਸ਼ੀਆਂ ਖਿਲਾਫ ਮਿਸਾਲੀ ਕਾਰਵਾਈ ਲਈ ਕੈਨੇਡਾ ਸਰਕਾਰ ਕੋਲ ਮਾਮਲਾ ਉਠਾਉਣ ਲਈ [more…]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ [more…]
ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ।
ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।
ਪੰਜਾਬ ਦੇ ਸਭ ਤੋਂ ਵੱਡੇ ਹੈਰੋਇਨ ਦਾ ਪਰਦਾਫਾਸ਼ 105 ਕਿਲੋ ਹੈਰੋਇਨ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ ਹਥਿਆਰ ਬਰਾਮਦ
ਪੰਜਾਬ ਦੇ ਸਭ ਤੋਂ ਵੱਡੇ ਹੈਰੋਇਨ ਦਾ ਪਰਦਾਫਾਸ਼, ਪੰਜਾਬ ਪੁਲਿਸ ਨੇ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਦੇ ਹੋਏ 105 ਕਿਲੋ ਹੈਰੋਇਨ, 31.93 ਕਿਲੋ [more…]
ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ
ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ [more…]
ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ [more…]
ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., [more…]
ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ [more…]
ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ [more…]
ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ
ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ [more…]